International

ਸੰਯੁਕਤ ਅਰਬ ਅਮੀਰਾਤ ’ਚ ਹਾਦਸੇ ਦੌਰਾਨ 4 ਫੌਜੀਆਂ ਦੀ ਮੌਤ,

ਦੁਬਈ – ਸੰਯੁਕਤ ਅਰਬ ਅਮੀਰਾਤ ’ਚ ਬੁੱਧਵਾਰ ਨੂੰ ਹਾਦਸੇ ’ਚ ਚਾਰ ਫੌਜੀਆਂ ਦੀ ਮੌਤ ਹੋ ਗਈ ਅਤੇ ਨੌ ਹੋਰ ਜ਼ਖਮੀ ਹੋਗਏ। ਯੂ.ਏ.ਈ. ਇਕ ਨਿਊਜ਼ ਏਜੰਸੀ ਦੀ ਜਾਰੀ ਖਬਰ ਅਨੁਸਾਰ ਫੌਜ ਦੇ ਬਿਆਨ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਹ ਹਾਦਸਾ ਮੰਗਲਵਾਰ ਰਾਤ ਨੂੰ ਉਸ ਸਮੇਂ ਹੋਇਆ ਸੀ ਜਦ ਉਹ ਦੇਸ਼ ਲਈ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਸਨ। ਖਬਰ ’ਚ ਇਸ ਹਾਦਸੇ ਦੇ ਬਾਰੇ ਵੱਧ ਜਾਣਕਾਰੀ ਨਹੀਂ ਦਿੱਤੀ ਗਈ। ਆਬੂ ਧਾਬੀ ਅਤੇ ਦੁਬਈ ਦੇ ਗ੍ਰਹਿ ਦੇਸ਼ ਅਮੀਰਾਤ ’ਚ ਖਾੜੀ ਅਰਬ ਦੇਸ਼ਾਂ ਦੀ ਸਭ ਤੋਂ ਮਜ਼ਬੂਤ ਫੌਜ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin