India

ਹਵਾਈ ਫ਼ੌਜ ਨੇ 2 ਰੋਗੀਆਂ ਨੂੰ ਜਹਾਜ਼ ਰਾਹੀਂ ਕਾਰਗਿਲ ਤੋਂ ਪਹੁੰਚਾਇਆ ਸ਼੍ਰੀਨਗਰ

ਸ਼੍ਰੀਨਗਰ – ਭਾਰਤੀ ਹਵਾਈ ਫ਼ੌਜ ਦੇ ਏਐੱਨ-32 ਜਹਾਜ਼ ਰਾਹੀਂ 2 ਰੋਗੀਆਂ ਨੂੰ ਬੁੱਧਵਾਰ ਨੂੰ ਕਾਰਗਿਲ ਤੋਂ ਸ਼੍ਰੀਨਗਰ ਲਿਜਾਇਆ ਗਿਆ, ਜਿਨ੍ਹਾਂ ਨੂੰ ਤੁਰੰਤ ਮੈਡੀਕਲ ਮਦਦ ਦੀ ਲੋੜ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹਵਾਈ ਫ਼ੌਜ ਨੇ ’ਐਕਸ’ ’ਤੇ ਇਕ ਪੋਸਟ ’ਚ ਜਹਾਜ਼ ਅਤੇ ਉਨ੍ਹਾਂ ਨੂੰ ਲਿਜਾਏ ਜਾਣ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਪੋਸਟ ’ਚ ਲਿਖਿਆ ਸੀ,’’ਹਵਾਈ ਫ਼ੌਜ ਦੇ ਇਕ ਏਐੱਨ-32 ਤੋਂ ਅੱਜ ਸਵੇਰੇ 2 ਰੋਗੀਆਂ ਨੂੰ ਕਾਰਗਿਲ ਤੋਂ ਸ਼੍ਰੀਨਗਰ ਪਹੁੰਚਾਇਆ ਗਿਆ। ਰੋਗੀਆਂ ਨੂੰ ਤੁਰੰਤ ਮੈਡੀਕਲ ਮਦਦ ਦੀ ਲੋੜ ਸੀ ਅਤੇ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਰਾਹੀਂ ਹਵਾਈ ਫ਼ੌਜ ਤੋਂ ਮਦਦ ਮੰਗੀ ਸੀ।’’

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin