ਚੰਡੀਗੜ੍ਹ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਚੀਫ ਜਸਟਿਸ (CJI) ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹਾਈ ਕੋਰਟਾਂ ਦੇ 7 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਸੱਤਾ ਜੱਜਾਂ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਰਾਜਨ ਗੁਪਤਾ ਦਾ ਨਾਂ ਵੀ ਸ਼ਾਮਲ ਹੈ। ਰਾਜਨ ਨੂੰ ਪਟਨਾ ਟਰਾਂਸਫਰ ਕੀਤਾ ਹੈ। ਜਿਨ੍ਹਾਂ ਦੇ ਨਾਂ ਇਸ ਤਰ੍ਹਾਂ ਹਨ…
previous post