India

ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕੀਤਾ

ਰਾਂਚੀ – ਝਾਰਖੰਡ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਵਿਧਾਨ ਸਭਾ ਤੋਂ ਵਿਰੋਧੀ ਧਿਰ ਦੇ ਵਾਕਆਊਟ ਵਿਚਾਲੇ ਭਰੋਸੇ ਦਾ ਵੋਟ ਹਾਸਲ ਕਰ ਲਿਆ। ਸੂਬੇ ਦੀ 81 ਮੈਂਬਰੀ ਵਿਧਾਨ ਸਭਾ ਵਿੱਚ 45 ਵਿਧਾਇਕਾਂ ਨੇ ਭਰੋਸੇ ਦੇ ਪ੍ਰਸਤਾਵ ਦੇ ਪੱਖ ਵਿੱਚ ਵੋਟਿੰਗ ਕੀਤੀ। ਆਜ਼ਾਦ ਮੈਂਬਰ ਸਰਯੂ ਰਾਏ ਨੇ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲਿਆ। ਹੇਮੰਤ ਸੋਰੇਨ ਨੇ ਆਪਣੇ ਤੋਂ ਪਹਿਲੇ ਮੁੱਖ ਮੰਤਰੀ ਚੰਪਈ ਸੋਰੇਨ ਦੇ ਅਹੁਦੇ ਤੋਂ ਹਟਣ ਤੋਂ ਇਕ ਦਿਨ ਬਾਅਦ, 4 ਜੁਲਾਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ

Related posts

ਆਯੁਰਵੈਦਿਕ ਇਲਾਜ ਵੀ ਬੀਮੇ ਅਧੀਨ ਕਰਨ ਲਈ AIIA ਦਾ 32 ਬੀਮਾ ਕੰਪਨੀਆਂ ਨਾਲ ਸਮਝੌਤਾ

admin

ਭਾਰਤ ਨੇ WHO ਦੇ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਣਨਾ ਕਰਨ ਦੇ ਤਰੀਕੇ ‘ਤੇ ਕੀਤਾ ਇਤਰਾਜ਼, ਕਿਹਾ- ਭਾਰਤ ਲਈ ਸਹੀ ਨਹੀਂ ਹੈ ਇਹ ਮਾਡਲ

Bunty

ਈਡੀ ਦੇ ਛਾਪਿਆਂ ਨਾਲ ਡਰਾਉਣ ਤੇ ਚੁੱਪ ਕਰਾਉਣ ਦੀ ਕੋਸ਼ਿਸ਼ : ਆਤਿਸ਼ੀ

Bunty