India

26ਵੇਂ ਮੁੱਖ ਚੋਣ ਕਮਿਸ਼ਨਰ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ !

26ਵੇਂ ਮੁੱਖ ਚੋਣ ਕਮਿਸ਼ਨਰ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ! (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਭਾਰਤ ਦੇ ਨਵ-ਨਿਯੁਕਤ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਇੱਥੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਦਫ਼ਤਰ ਨੇ ਮੁਲਾਕਾਤ ਦੀ ਤਸਵੀਰ ‘ਐਕਸ’ ਉੱਤੇ ਸਾਂਝੀ ਕੀਤੀ। ਪੋਸਟ ਵਿੱਚ ਕਿਹਾ ਗਿਆ ਹੈ, ‘‘ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।’’ ਕੁਮਾਰ ਨੇ ਹਾਲ ਹੀ ਵਿੱਚ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਕਾਰਜਭਾਰ ਸੰਭਾਲਿਆ ਹੈ। ਉਨ੍ਹਾਂ ਰਾਜੀਵ ਕੁਮਾਰ ਦੀ ਜਗ੍ਹਾ ਲਈ ਹੈ, ਜਿਨ੍ਹਾਂ ਨੇ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਅਹੁਦਾ ਛੱਡ ਦਿੱਤਾ ਸੀ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ

admin