News Breaking News Latest News Punjab

29 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ ’ਚ ਸਬ-ਇੰਸਪੈਕਟਰ ਨੂੰ 10 ਸਾਲ ਦੀ ਕੈਦ

ਮੋਹਾਲੀ – ਮੋਹਾਲੀ ਸਥਿਤ ਸੀਬੀਆਈ ਅਦਾਲਤ ਨੇ ਕਰੀਬ 29 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ’ਚ ਸਬ-ਇੰਸਪੈਕਟਰ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਇਸ ਨੂੰ ਦੋਸ਼ੀ ਕਰਾਰ ਦਿੱਤਾ ਸੀ ਤੇ ਅੱਜ ਫ਼ੈਸਲਾ ਸੁਣਾਉਣ ਤੋਂ ਬਾਅਦ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਗਿਆ ਹੈ। ਮੁਲਜ਼ਮ ਦੀ ਪਛਾਣ ਅਮਰੀਕ ਸਿਘ ਵਜੋਂ ਹੋਈ ਹੈ। ਜਿਹੜਾ ਹੁਣ ਸੇਵਾਮੁਕਤ ਸੀ ਇਸ ਮਾਮਲੇ ’ਚ ਨਾਮਜ਼ਦ ਤੇ ਦੋਸ਼ੀ ਕਰਾਰ ਸਬ-ਇੰਸਪੈਕਟਰ ਵੱਸਣ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin