India

’84 ਸਿੱਖ ਨਸਲਕੁਸ਼ੀ ਮਾਮਲਾ: ਅਦਾਲਤ ਨੇ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਦਾ ਫੈਸਲਾ ਸੁਰੱਖ਼ਿਅਤ ਰੱਖਿਆ

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰਾ ਦੇ ਸਾਹਮਣੇ ਤਿੰਨ ਵਿਅਕਤੀਆਂ ਦੀ ਕਥਿਤ ਹੱਤਿਆ ਕਰਨ ਸਬੰਧਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਬਾਰੇ 16 ਅਗਸਤ ਨੂੰ ਫੈਸਲਾ ਸੁਣਾ ਸਕਦੀ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਦੇ ਛੁੱਟੀ ’ਤੇ ਹੋਣ ਕਾਰਨ ਅੱਜ ਇਸ ਫੈਸਲੇ ਨੂੰ ਟਾਲ ਦਿੱਤਾ ਗਿਆ ਹੈ। ਅਦਾਲਤ ਵੱਲੋਂ ਅੱਜ ਸੀਬੀਆਈ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਫੈਸਲਾ ਸਰੁੱਖਿਅਤ ਰੱਖਿਆ ਗਿਆ ਹੈ।

Related posts

ਨਕਾਬਪੋਸ਼ ਲੁਟੇਰਿਆਂ ਨੇ ਬੈਂਕ ਤੇ ਬੋਲਿਆ ਧਾਵਾ, ਲੁੱਟੇ 19 ਕਰੋੜ ਰੁਪਏ

Bunty

ਆਈਸੀਸੀ ਚੈਂਪੀਅਨਜ਼ ਟਰਾਫੀ 2025 ਓਪਨਿੰਗ ਮੈਚ ਤੋਂ ਪਹਿਲਾਂ ਭਾਰਤੀ ਟੀਮ ਦਾ ਟ੍ਰੇਨਿੰਗ ਸੈਸ਼ਨ !

admin

ਸ਼੍ਰੋਮਣੀ ਸੰਤ ਗੁਰੂ ਰਵਿਦਾਸ ਦੀ ਜੈਅੰਤੀ ਸ਼ਰਧਾਪੂਰਵਕ ਮਨਾਈ ਗਈ !

admin