India

96 ਦੇਸ਼ਾਂ ਨੇ ਦਿੱਤੀ ਭਾਰਤ ਦੀ ਦੋਵੇਂ ਵੈਕਸੀਨ ਕੋਵੈਕਸੀਨ ਤੇ ਕੋਵੀਸ਼ੀਲਡ ਨੂੰ ਮਾਨਤਾ

ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਦੇਸ਼ ਵਿਚ ਹੁਣ ਤਕ 109 ਕਰੋੜ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਹਰ ਘਰ ਦਸਤਕ ਦੇ ਤਹਿਤ ਸਾਰੇ ਸਿਹਤ ਕਰਮਚਾਰੀ ਘਰ-ਘਰ ਜਾ ਕੇ ਟੀਕਾਕਰਨ ਮੁਹਿੰਮ ਚਲਾ ਰਹੇ ਹਨ। ਇਸ ਤੋਂ ਇਲਾਵਾ ਸਾਨੂੰ ਖੁਸ਼ੀ ਹੈ ਕਿ 96 ਦੇਸ਼ਾਂ ਨੇ ਭਾਰਤ ਦੇ ਦੋਵਾਂ ਟੀਕਿਆਂ (ਕੋਵੈਕਸੀਨ ਅਤੇ ਕੋਵਿਸ਼ੀਲਡ) ਨੂੰ ਮਾਨਤਾ ਦਿੱਤੀ ਹੈ। ਹੁਣ ਤਕ WHO ਨੇ EUL ਵਿਚ 8 ਟੀਕੇ ਸ਼ਾਮਲ ਕੀਤੇ ਹਨ। WHO ਨੇ ਕੁਝ ਦਿਨ ਪਹਿਲਾਂ ਹੀ ਵੈਕਸੀਨ ਨੂੰ ਮਾਨਤਾ ਦਿੱਤੀ ਹੈ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਸ਼੍ਰੀਲੰਕਾ ਦੇ ਕ੍ਰਿਕਟ ਦਿੱਗਜਾਂ ਨਾਲ ਖਾਸ ਗੱਲਬਾਤ !

admin

ਕੁਰਕੁਰੇ-ਨੂਡਲਜ਼ ਫੈਕਟਰੀ ’ਚ ਬਾਇਲਰ ਫਟਣ ਨਾਲ 11 ਲੋਕਾਂ ਦੀ ਮੌਤ

Bunty

ਰਾਣੀ ਗੈਦਿਨਲਿਯੂ ਕਬਾਇਲੀ ਸੁਤੰਤਰਤਾ ਸੈਨਾਨੀ ਮਿਊਜ਼ੀਅਮ ਦਾ ਅੱਜ ਨੀਂਹ ਪੱਥਰ ਰੱਖਣਗੇ ਅਮਿਤ ਸ਼ਾਹ

Bunty