NewsBreaking NewsIndiaLatest News

ਪੀਐੱਮ ਮੋਦੀ ਦੀ ਪ੍ਰਧਾਨਗੀ ’ਚ ਹੋਵੇਗੀ ਕੈਬਨਿਟ ਦੀ ਬੈਠਕ, ਲਈ ਜਾ ਸਕਦੇ ਹਨ ਮਹੱਤਵਪੂਰਨ ਫ਼ੈਸਲੇ

ਨਵੀਂ ਦਿੱਲੀ – ਪੀਐੱਮ ਨਰਿੰਦਰ ਮੋਦੀ ਦੀ ਅਗਵਾਈ ’ਚ ਬੁੱਧਵਾਰ ਦੁਪਹਿਰ ਸਾਢੇ ਤਿੰਨ ਵਜੇ ਕੈਬਨਿਟ ਦੀ ਬੈਠਕ ਹੈ, ਜਿਸ ’ਚ ਕੁਝ ਮਹੱਤਵਪੂਰਨ ਜਾਣਕਾਰੀ ਸ਼ੇਅਰ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਦੀ ਬੈਠਕ ’ਚ ਲੱਦਾਖ ’ਚ ਕੇਂਦਰੀ ਯੂਨੀਵਰਸਿਟੀ ਸਮੇਤ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਸਨ।

Related posts

ਭਾਈ ਬਲਵੰਤ ਸਿੰਘ ਰਾਜੋਆਣਾ ਪੂਰੀ ਚੜ੍ਹਦੀ ਕਲਾ ਵਿੱਚ ਅਤੇ ਗੁਰੂ ਨਾਲ ਜੁੜੇ ਹੋਏ ਹਨ – ਜਥੇਦਾਰ ਗੜਗੱਜ

admin

ਲਖੀਮਪੁਰ ਖੇੜੀ ਕਾਂਡ: ਭਾਰਤ ਦੇ ਕੇਂਦਰੀ ਮੰਤਰੀ ਦੇ ਬੇਟੇ ਵਲੋਂ ਆਤਮ-ਸਰਮਰਪਣ, ਸਿੱਧੂ ਨੇ ਮੌਨ ਵਰਤ ਛੱਡਿਆ !

admin

ਮੋਦੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਕਿਹਾ-ਜਿੰਨਾ ਮਰਜ਼ੀ ਕਾਲਾ ਜਾਦੂ ਕਰ ਲੈਣ, ਜਨਤਾ ਦਾ ਵਿਸ਼ਵਾਸ ਉਨ੍ਹਾਂ ‘ਤੇ ਕਦੇ ਨਹੀਂ ਬਣੇਗਾ

Bunty