NewsBreaking NewsLatest NewsPunjab

ਭਾਜਪਾ ਦੇ ਸਾਬਕਾ ਸੀਪੀਐੱਸ ਨੰਨੂ ਨੇ ਦਿੱਤਾ ਅਸਤੀਫ਼ਾ, ਕਿਹਾ – ਕਿਸਾਨਾਂ ਦਾ ਦੁੱਖ ਨਹੀਂ ਦੇਖਿਆ ਜਾਂਦਾ

ਫਿਰੋਜ਼ਪੁਰ –  ਪੰਜਾਬ ਦੇ ਸਾਬਕਾ ਪ੍ਰਮੁੱਖ ਸੰਸਦੀ ਸਕੱਤਰ ਤੇ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਇਹ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਤੋਂ ਕਿਸਾਨਾਂ ਦਾ ਦੁੱਖ ਨਹੀਂ ਦੇਖਿਆ ਜਾਂਦਾ।

Related posts

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

Bunty

ਬਿਹਤਰ ਸਿਹਤ ਲਈ ਨਿਯਮਤ ਜਾਂਚ ਜ਼ਰੂਰੀ ਹੈ – ਡਾ. ਅਨੁ

admin

ਮਾਨ ਨੇ ਮੋਗਾ ਅਤੇ ਜਲੰਧਰ ਵਿੱਚ ਮੀਟਿੰਗਾਂ ਦੌਰਾਨ ਵਾਲੰਟੀਅਰਾਂ ਨੂੰ ਕਿ ਹਾ-ਮਿਸ਼ਨ 13-0 ਲਈ ਤਿਆਰ ਰਹੋ

Bunty