NewsBreaking NewsLatest NewsPunjab

ਸਾਬਕਾ DGP ਸੁਮੇਧ ਸੈਣੀ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਵਿਧਾਨ ਸਭਾ ਚੋਣਾਂ ਤਕ ਗ੍ਰਿਫ਼ਤਾਰੀ ‘ਤੇ ਲਾਈ ਰੋਕ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ  ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ   ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ  ਤਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਸੈਣੀ ਦੇ ਵਕੀਲ ਨੇ ਦਿੱਤੀ ਹੈ। ਫਿਲਹਾਲ ਹੁਕਮਾਂ ਦੀ ਕਾਪੀ ਜਾਰੀ ਨਹੀਂ ਹੋਈ ਹੈ।

Related posts

ਕੇਂਦਰੀ ਮੰਤਰੀ ਰਿਜਿਜੂ ਬੋਲੇ- ਧਮਾਕੇ ‘ਤੇ ਸਿਆਸਤ ਨਾ ਕਰਨ CM ਚੰਨੀ

Bunty

‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ

admin

ਕਾਂਗਰਸ ਨੇ ਸੂਬੇ ਦੇ ਬੇਰੁਜ਼ਗਾਰਾਂ ਨਾਲ ਧੋਖਾ ਕੀਤਾ : ਚੀਮਾ

Bunty