NewsBreaking NewsLatest NewsSport

ਨਿਊਜ਼ੀਲੈਂਡ ਦੀ ਮਹਿਲਾ ਟੀਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ – ਇੰਗਲੈਂਡ ਦੌਰੇ ’ਤੇ ਮੌਜੂਦ ਨਿਊਜ਼ੀਲੈਂਡ ਦੀ ਮਹਿਲਾ ਕ੍ਰਿਕਟ ਟੀਮ ਨੂੰ ਬੰਬ ਨਾਲ ਉਡਾਉਣ ਦੀ ਅੱਤਵਾਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਨਿਊਜ਼ੀਲੈਂਡ ਦੀ ਮਹਿਲਾ ਟੀਮ ਦੀ ਇੰਗਲੈਂਡ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਨਿਊਜ਼ੀਲੈਂਡ ਕ੍ਰਿਕਟ ਨੇ ਦਿੱਤੀ।

Related posts

ਆਸਟ੍ਰੇਲੀਅਨ ਇਮੀਗ੍ਰੇਸ਼ਨ ਨੀਤੀ ਵਿੱਚ ਵੱਡੇ ਬਦਲਾਅ ਕਰਨ ਦੀ ਲਿਬਰਲ ਪਾਰਟੀ ਦੀ ਯੋਜਨਾ !

admin

ਲਾਲ ਕਿਲ੍ਹਾ ਧਮਾਕਾ : NIA ਚਾਰਜਸ਼ੀਟ ਵਿੱਚ ਮੁਲਜ਼ਮਾਂ ਦੁਆਰਾ AI ਦੀ ਵਰਤੋਂ ਦਾ ਦਾਅਵਾ !

admin

ਜੋਸ਼ ਇੰਗਲਿਸ ਬਾਰਡਰ-ਗਾਵਸਕਰ ਟਰਾਫੀ ਵਿੱਚ ਕਰੇਗਾ ਟੈਸਟ ਡੈਬਿਊ ਕਰੇਗਾ

Bunty