NewsBreaking NewsIndiaLatest News

187 ਦਿਨਾਂ ‘ਚ ਸਭ ਤੋਂ ਘੱਟ ਸਰਗਰਮ ਮਾਮਲੇ

ਨਵੀਂ ਦਿੱਲੀ – ਦੇਸ਼ ‘ਚ ਕੋਰੋਨਾ ਸੰਕ੍ਰਮਣ ਦੇ ਨਵੇਂ ਮਾਮਲਿਆਂ ‘ਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਸੰਕ੍ਰਮਣ ਦੇ 31 ਹਜ਼ਾਰ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ‘ਚ 31 ਹਜ਼ਾਰ 923 ਮਾਮਲੇ ਸਾਹਮਣੇ ਆਏ ਹਨ ਤੇ ਇਸ ਦੌਰਾਨ ਕੋਰੋਨਾ ਕਾਰਨ 282 ਮੌਤਾਂ ਦਰਜ ਕੀਤੀਆਂ ਗਈਆਂ ਹਨ। ਦੂਜੇ ਪਾਸੇ 31 ਹਜ਼ਾਰ 990 ਰਿਕਵਰੀ ਹੋਈ ਹੈ।ਤਾਜ਼ਾ ਅੰਕੜਿਆਂ ਤੋਂ ਬਾਅਦ ਸੰਕ੍ਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 3,28,15,731 ਹੋ ਗਈ ਹੈ। ਜਿਸ ‘ਚੋਂ 4,46,050 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 3,01,604 ਸਰਗਰਮ ਮਾਮਲੇ ਹਨ। ਇਹ 187 ਦਿਨਾਂ ਬਾਅਦ ਸਭ ਤੋਂ ਘੱਟ ਸਰਗਰਮ ਮਾਮਲੇ ਹਨ।

Related posts

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਭਾਰਤ ਦੌਰਾ 4 ਦਸੰਬਰ ਤੋਂ

admin

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

admin

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

admin