Punjab

ਹਰ ਮੰਗਲਵਾਰ ਹੋਵੇਗੀ 3 ਵਜੇ ਕੈਬਨਿਟ ਮੀਟਿੰਗ, ਮੁੱਖ ਮੰਤਰੀ ਨੇ ਕੀਤੇ ਇਹ ਨਵੇਂ ਹੁਕਮ

ਫੋਟੋ: ਏ ਐੱਨ ਆਈ।

ਚੰਡੀਗਡ਼੍ਹ – ਪੰਜਾਬ ਸਰਕਾਰ ਦੇ ਮੁੱਖ ਮੰਤਰੀ ਨੇ ਨਵੇਂ ਆਰਡਰ ਜਾਰੀ ਕਰਦਿਆਂ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਸਵੇਰੇ 11.30 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤਕ ਮੰਤਰੀਆਂ ਵਿਧਾਇਕਾਂ ਅਤੇ ਹੋਰ ਸਿਆਸੀ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਚ ਮੁਲਾਕਾਤ ਕਰਿਆ ਕਰਨਗੇ ਅਤੇ ਉਸ ਤੋਂ ਬਾਅਦ 3 ਵਜੇ ਕੈਬਨਿਟ ਮੀਟਿੰਗ ਹੋਇਆ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਸਾਰੇ ਪ੍ਰਬੰਧਕੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ ਨੂੰੂ ਹਦਾਇਤ ਕੀਤੀ ਕਿ ਉਹ ਹਰ ਮੰਗਲਵਾਰ ਸਮੇਂ ਸਿਰ ਦਫਤਰ ਪੁੱਜਣ ਤੇ ਸਾਰਾ ਦਿਨ ਮੌਜੂਦ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲੋਡ਼ ਪੈਣ ’ਤੇ ਉਨ੍ਹਾਂ ਨੂੰ ਬੁਲਾਇਆ ਜਾ ਸਕੇ।

Related posts

ਮਾਨ ਨੇ ਮੋਗਾ ਅਤੇ ਜਲੰਧਰ ਵਿੱਚ ਮੀਟਿੰਗਾਂ ਦੌਰਾਨ ਵਾਲੰਟੀਅਰਾਂ ਨੂੰ ਕਿ ਹਾ-ਮਿਸ਼ਨ 13-0 ਲਈ ਤਿਆਰ ਰਹੋ

Bunty

ਭਗਵੰਤ ਮਾਨ ਵੱਲੋਂ ਝੋਨੇ ਦੀ ਲੁਆਈ ਲਈ ਸਮਾਂ-ਸਾਰਨੀ ’ਚ ਬਦਲਾਅ ਕਰਕੇ 14 ਤੇ 17 ਜੂਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ

Bunty

ਸਿੱਖ ਵਿਆਹਾਂ ਦੇ ਨਿਯਮ ਨਾ ਬਣਾਉਣਾ ਸਮਾਨਤਾ ਦੇ ਅਧਿਕਾਰ ਦੀ ਉਲੰਘਣਾ !

admin