India

ਮੌਸਮ ਦੇ ਮਿਜ਼ਾਜ ਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਹੇਮਕੁੰਟ ਸਾਹਿਬ ਦੇ ਕਿਵਾੜ 10 ਨੂੰ ਹੋਣਗੇ ਬੰਦ

ਚਮੋਲੀ – ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ 10 ਅਕਤੂਬਰ ਨੂੰ ਬੰਦ ਕਰ ਦਿੱਤੇ ਜਾਣਗੇ। 17 ਸਤੰਬਰ ਤੋਂ ਸ਼ੁਰੂ ਹੋਈ ਹੇਮਕੁੰਟ ਸਾਹਿਬ ਯਾਤਰਾ ‘ਚ ਹੁਣ ਤਕ ਪੰਜ ਹਜ਼ਾਰ ਤੋਂ ਜ਼ਿਆਦਾ ਸ਼ਰਧਾਲੂ ਗੁਰਦੁਆਰੇ ‘ਚ ਮੱਥਾ ਟੇਕ ਚੁੱਕੇ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੌਸਮ ਦੇ ਮਿਜ਼ਾਜ ਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫ਼ੈਸਲਾ ਕੀਤਾ ਗਿਆ ਹੈ।

Related posts

24 ਦੇਸ਼ਾਂ ਵਿੱਚ ਭਾਰਤੀ ਨਿਰਯਾਤ ਸਾਲ-ਦਰ-ਸਾਲ ਵਧਿਆ

admin

ਭਾਰਤ ਇੱਕ ਗਲੋਬਲ ਜਹਾਜ਼ ਨਿਰਮਾਣ ਕੇਂਦਰ ਬਣਨ ਦੇ ਲਈ ਤਿਆਰ

admin

ਭਾਰਤੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਿਕਾਰਡ ਤੋੜ ਸੇਲ ਹੋਈ !

admin