India

ਦਿੱਲੀ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਸੀਐਮ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ

ਨਵੀਂ ਦਿੱਲੀ – ਰਾਜਧਾਨੀ ਦਿੱਲੀ ‘ਚ ਆਉਣ ਵਾਲੇ ਸਮੇਂ ‘ਚ ਲੋਕਾਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਨਿੱਜੀ ਤੌਰ ‘ਤੇ ਇਸ ਦੀ ਨਿਗਰਾਨੀ ਕਰ ਰਹੇ ਹਨ। ਉਸ ਦਾ ਇਰਾਦਾ ਹੈ ਕਿ ਆਉਣ ਵਾਲੇ ਸਮੇਂ ‘ਚ ਲੋਕਾਂ ਨੂੰ ਬਿਜਲੀ ਦੇ ਕੱਟਾਂ ਦੀ ਸਮੱਸਿਆ

ਉਨ੍ਹਾਂ ਦੀ ਸਰਕਾਰ ਦਿੱਲੀ ਦੇ ਲੋਕਾਂ ਲਈ ਬਿਜਲੀ ਸੰਕਟ ਤੋਂ ਬਚਣ ਲਈ ਵਿਕਲਪਾਂ ਦੀ ਵੀ ਖੋਜ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਾਦਰੀ ਐਨਟੀਪੀਸੀ ਤੇ ਝੱਜਰ ਟੀਪੀਐਸ ਦੇ ਹੋਰ ਪਲਾਂਟਾਂ ਤੋਂ ਕੋਲੇ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੋਵਾਂ ਪਲਾਂਟਾਂ ਰਾਹੀਂ ਦਿੱਲੀ ਨੂੰ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਕੋਲੇ ਦੀ ਕਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਭਵਿੱਖ ‘ਚ ਆਉਣ ਵਾਲੇ ਬਿਜਲੀ ਸੰਕਟ ਬਾਰੇ ਪ੍ਰਧਾਨ ਮੰਤਰੀ ਤੋਂ ਸਹਿਯੋਗ ਮੰਗਿਆ ਹੈ।

Related posts

ਨਵੀਂ ਦਿੱਲੀ-ਦਰਭੰਗਾ ਐਕਸਪ੍ਰੈੱਸ ’ਚ ਲੱਗੀ ਭਿਆਨਕ ਅੱਗ, 8 ਲੋਕ ਝੁਲਸੇ

Bunty

ਸੁਪਰੀਮ ਕੋਰਟ ਵਿੱਚ 93 ਹਜ਼ਾਰ ਕੇਸ ਲੰਬਿਤ: ਨਿਆਂਪਾਲਿਕਾ ਤੇ ਕਾਰਜਪਾਲਿਕਾ ਵਿਚਕਾਰ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਚੱਲ ਰਹੇ ਮਤਭੇਦ

admin

ਫ਼ੌਜ ਦੇ ਜਵਾਨਾਂ ਲਈ ਵਨ ਰੈਂਕ, ਵਨ ਪੈਨਸ਼ਨ ਉਦੋਂ ਲਾਗੂ ਹੋਈ, ਜਦੋਂ ਮੋਦੀ ਆਇਆ : ਪ੍ਰਧਾਨ ਮੰਤਰੀ

Bunty