India

ਮੱਧ ਪ੍ਰਦੇਸ਼ ਦੇ ਭਿੰਡ ’ਚ ਏਅਰਫੋਰਸ ਦਾ ਜਹਾਜ਼ ਦੁਰਘਟਨਾਗ੍ਰਸਤ, ਪਾਇਲਟ ਦਾ ਹੋਇਆ ਬਚਾਅ

ਭਿੰਡ – ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ’ਚ ਹਵਾਈ ਸੈਨਾ ਦਾ ਇਕ ਜਹਾਜ਼ ਕ੍ਰੈਸ਼ ਹੋ ਗਿਆਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਵਾਈ ਸੈਨਾ ਦਾ ਟ੍ਰੇਨਰ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਏਅਰਫੋਰਸ, ਪੁਲਿਸ ਤੇ ਪ੍ਰਸ਼ਾਸਨ ਦੀ ਟੀਮ ਮੌਕੇ ਲਈ ਰਵਾਨਾ ਹੋ ਚੁੱਕੀ ਹੈ। ਇਸ ਜਹਾਜ਼ ’ਚ ਇਕ ਹੀ ਪਾਇਲਟ ਸੀ, ਜਿਸ ਦਾ ਨਾਮ ਫਲਾਈਟ ਲੈਫਟੀਨੈਂਟ ਅਭਿਲਾਸ਼ ਦੱਸਿਆ ਗਿਆ ਹੈ ਜੋ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਘਟਨਾ ਤੋਂ ਬਾਅਦ ਐੱਸਪੀ ਮਨੋਜ ਕੁਮਾਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਹਨ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin