Punjab

ਭਾਰਤ- ਪਾਕਿ ਸਰਹੱਦ ਤੇ ਡਰੋਨ ਦੀ ਹਲਚਲ

ਅਜਨਾਲਾ – ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀਓਪੀ ਸ਼ਾਹਪੁਰ ‘ਤੇ ਰਾਤ ਕਰੀਬ 12.30 ਵਜੇ ਡਰੋਨ ਦੀ ਹਲਚਲ ਦਿਖਾਈ ਦਿੱਤਾ, ਜਿਸ ਤੋਂ ਬਾਅਦ ਬੀਐੱਸਐੱਫ ਦੀ 73 ਬਟਾਲੀਅਨ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਕਰੀਬ 11 ਰਾਊਂਡ ਫਾਇਰ ਕੀਤੇ। ਡਰੋਨ ਫੇਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਸਰਚ ਕੀਤੀ ਜਾ ਰਹੀ ਹੈ ਕਿ ਕਿਤੇ ਪਾਕਿਸਤਾਨ ਵਾਲੇ ਪਾਸਿਓਂ ਆਏ ਡਰੋਨ ਦੀ ਮਦਦ ਨਾਲ ਕੋਈ ਖੇਪ ਤਾਂ ਨਹੀਂ ਭਾਰਤ ਵਾਲੇ ਪਾਸੇ ਸੁੱਟੀ ਗਈ।

Related posts

ਕੈਪਟਨ ਦਾ ਐਲਾਨ ਪਟਿਆਲਾ ਤੋਂ ਹੀ ਲੜਨਗੇ ਚੋਣ

Deepak

ਪੰਜਾਬ ਨੂੰ ਮੁੜ ਪੈਰਾਂ ‘ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਮੁੱਖ ਮੰਤਰੀ 1 ਨਵੰਬਰ ਦੀ ਤਜਵੀਜ਼ਸ਼ੁਦਾ ਬਹਿਸ ਦੀ ਰੂਪ ਰੇਖਾ ਤੈਅ ਕਰਨ ਅਤੇ ਨਾਲ ਹੀ ਏਜੰਡਾ ਤੈਅ ਕਰਨ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕਰਨ

Bunty