ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 16 ਨਵੰਬਰ ਮੰਗਲਵਾਰ ਨੂੰ ਬਾਅਦ ਦੁਪਹਿਰ 3.15 ਵਜੇ ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ‘ਚ ਹੋਵੇਗੀ। ਮੀਟਿੰਗ ਦਾ ਕੋਈ ਅਗਾਊਂ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਮੀਟਿੰਗ ‘ਚ ਸਰਕਾਰ ਵੱਲੋਂ ਹੋਰ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।
previous post
