Punjab

ਅਕਾਲੀ ਦਲ ਨੇ ਚਾਰ ਹੋਰ ਉਮੀਦਵਾਰ ਐਲਾਨੇ, ਬਸਪਾ ਲਈ ਛੱਡੀਆਂ 20 ਸੀਟਾਂ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਬਾਦਲ ਨੇ ਵਿਧਾਨ ਸਭਾ ਚੋਣਾਂ 2022 ਲਈ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਹੁਣ ਤਕ 88 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਜਾਣਕਾਰੀ ਅਨੁਸਾਰ ਨੁਸਰਤ ਅਲੀ ਖ਼ਾਨ ਨੂੰ ਮਾਲੇਰਕੋਟਲਾ ਤੋਂ ਟਿਕਟ ਦਿੱਤੀ ਗਈ ਹੈ, ਜਦਕਿ ਗੁਰਇਕਬਾਲ ਸਿੰਘ ਮਾਹਲ ਕਾਦੀਆਂ ਤੇ ਰਾਜਨਬੀਰ ਸਿੰਘ ਸ੍ਰੀ ਹਰਿਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।

ਇਸੇ ਪਾਰਟੀ ਨੇ ਰੋਹਿਤ ਵੋਹਰਾ ਨੂੰ ਫਿਰੋਜ਼ਪੁਰ ਤੋਂ ਟਿਕਟ ਦਿੱਤੀ ਹੈ। ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਹੋਇਆ ਤੇ ਬਸਪਾ ਲਈ 20 ਸੀਟਾਂ ਛੱਡੀਆਂ ਹਨ।

Related posts

ਪਰਵਾਸੀ ਸਿੱਖ ਦਰਸ਼ਨ ਸਿੰਘ ਧਾਲੀਵਾਲ ਨੂੰ ਹਵਾਈ ਅੱਡੇ ਤੋਂ ਵਾਪਸ ਮੋੜਣਾ ਮੰਦਭਾਗਾ-ਬੀਬੀ ਜਗੀਰ ਕੌਰ

Bunty

ਖ਼ਾਲਸਾ ਕਾਲਜ ਨਰਸਿੰਗ ਵਿਖੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਸਮਾਰੋਹ ਕਰਵਾਇਆ !

admin

ਇਸਰਾਇਲ ਵਲੋਂ ਫਲਸਤੀਨ ਦੇ ਗਾਜ਼ਾ ਉੱਤੇ ਹਾਈਪਰਸੋਨਿਕ ਮਿਜਾਇਲ ਹਮਲੇ ਦੀ ਨਿੰਦਾ

admin