Punjab

ਬੈਂਕ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਦੀ ਗੋਲ਼ੀਆਂ ਮਾਰ ਕੇ ਹੱਤਿਆ

ਰੂਪਨਗਰ – ਮੋਰਿੰਡਾ ਨੇੜਲੇ ਪਿੰਡ ਊਧਮਪੁਰ ‘ਚ ਅੱਜ ਸਵੇਰੇ ਅਣਪਛਾਤਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੈਂਡ ਮਾਰਗੇਜ਼ ਬੈਂਕ ਮੋਰਿੰਡਾ ਦੇ ਨਵ ਨਿਯੁਕਤ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸਥਾਨਕ ਪੁਲਿਸ ਇਸ ਘਟਨਾ ਦੀ ਬਾਰੀਕੀ ਨਾਲ ਛਾਣਬੀਣ ਕਰ ਰਹੀ ਹੈ। ਘਟਨਾ ਸਥਾਨ ਤੋਂ 9 ਕਾਰਤੂਸ ਮਿਲੇ ਹਨ। ਪੁਲਿਸ ਮੁਤਾਬਕ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਕਿਸੇ ਦੀ ਵੀ ਨਿੱਜੀ ਰੰਜਿਸ਼ ਨਹੀਂ ਸੀ।

Related posts

ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਵਰ੍ਹੇਗੰਢ ਦੀ ਅਰਦਾਸ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ

admin

ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਚਾਲੂ ਕਰਾਉਣ ਲਈ ਸੱਤਵੇਂ ਦਿਨ ਵੀ ਹਜ਼ਾਰਾਂ ਕਿਸਾਨ 51 ਮੋਰਚਿਆਂ ‘ਤੇ ਡਟੇ ਰਹੇ 

admin

ਅਕਾਲੀ ਦਲ ਤੇ ਭਾਜਪਾ ਨੂੰ ਵੱਡਾ ਝਟਕਾ, ਮੋਗਾ ਵਿੱਚ ‘ਆਪ’ ਹੋਈ ਮਜ਼ਬੂਤ

Bunty