Punjab

ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ, ਰਾਣਾ ਗੁਰਮੀਤ ਸੋਢੀ ਨਹੀਂ ਹੋਣਗੇ ਸ਼ਾਮਲ

ਚੰਡੀਗਡ਼੍ਹ – ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਸ਼ਾਮ 5 ਵਜੇ ਪੰਜਾਬ ਕਾਂਗਰਸ ਭਵਨ ਚੰਡੀਗਡ਼੍ਹ ਵਿਖੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਰਨਗੇ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਅੱਜ ਦੀ ਇਸ ਮੀਟਿੰਗ ਵਿਚ ਸ਼ਾਮਲ ਨਹੀਂ ਹੋਣਗੇ ਜਦਕਿ ਉਹ ਇਸ ਕਮੇਟੀ ਦੇ ਮੈਂਬਰ ਵੀ ਹਨ। ਮੰਨਿਆ ਜਾ ਰਿਹਾ ਹੈ ਕਿ ਜਲਦ ਹੀ ਉਹ ਚੋਣ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਇਸ ਦਾ ਕਾਰਨ ਉਨ੍ਹਾਂ ਦੀ ਕਾਂਗਰਸ ਨਾਲ ਨਰਾਜ਼ਗੀ ਮੰਨਿਆ ਜਾ ਰਿਹਾ ਹੈ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin