ਕੇਪ ਟਾਓਨ – ਨੋਬਲ ਪੁਰਸਕਾਰ ਜਿੱਤਣ ਵਾਲੇ ਦੱਖਣੀ ਅਫਰੀਕਾ ਦੇ ਆਰਚਬਿਸ਼ਪ ਰਹਿ ਚੁੱਕੇ ਡੇਸਮੰਡ ਟੁਟੂ ਦਾ ਦੇਹਾਂਤ ਹੋ ਗਿਆ। ਐਤਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਸਿਰਿਲ ਰਾਮਫੋਸਾ ਨੇ ਦੁੱਖ ਪ੍ਰਗਟਾਉਂਦੇ ਹੋਏ ਦੱਸਿਆ ਕਿ ਡੇਸਮੰਡ ਟੁਟੂ ਦੀ 90 ਸਾਲ ਦੀ ਉਮਰ ’ਚ ਦੇਹਾਂਤ ਹੋਇਆ ਹੈ। ਉਨ੍ਹਾਂ ਨੂੰ ਦੱਖਣੀ ਅਫਰੀਕਾ ਦੇ ਰੰਗਭੇਦ ਵਿਰੋਧੀ ਪ੍ਰਤੀਕ ਦੇ ਰੂਪ ’ਚ ਜਾਣਿਆ ਜਾਂਦਾ ਸੀ।
previous post