Punjab

ਆਪ ਨੇ ਛੇਵੀਂ ਸੂਚੀ ‘ਚ ਅੱਠ ਉਮੀਦਵਾਰ ਹੋਰ ਐਲਾਨੇ

ਜਲੰਧਰ – ਆਮ ਆਦਮੀ ਪਾਰਟੀ ਨੇ ਅੱਠ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ’ਚ ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ, ਅੰਮ੍ਰਿਤਸਰ ਪੱਛਮੀ ਤੋਂ ਡਾ. ਜਸਬੀਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਾਵਨਾ, ਗਿੱਦੜਬਾਹਾ ਤੋਂ ਪ੍ਰੀਤਪਾਲ ਸ਼ਰਮਾ, ਮੌੜ ਤੋਂ ਸੁਖਵੀਰ ਮਾਈਸਰਖਾਨਾ ਅਤੇ ਮਾਲੇਰਕੋਟਲਾ ਤੋਂ ਡਾ. ਮੁਹੰਮਦ ਜ਼ਮੀਨ ਉਰ ਰਹਿਮਾਨ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤਰ੍ਹਾਂ ਹੁਣ ਤੱਕ ਆਮ ਆਦਮੀ ਪਾਰਟੀ 96 ਉਮੀਦਵਾਰ ਐਲਾਨ ਚੁੱਕੀ ਹੈ।

Related posts

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮਾਰਚ ‘ਤੇ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ

admin

ਘੁਲਾਲ ਟੋਲ ਪਲਾਜ਼ੇ ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

Bunty

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂ – ਮੁੱਖ ਮੰਤਰੀ

Bunty