Punjab

ਸਾਬਕਾ ਸੂਚਨਾ ਕਮਿਸ਼ਨਰ ਨਿਧੜਕ ਬਰਾੜ ਭਾਜਪਾ ‘ਚ ਸ਼ਾਮਲ

ਮੋਗਾ – ਐਤਵਾਰ ਨੂੰ ਮੋਗਾ ਵਿੱਚ ਬੀਜੇਪੀ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਪੰਜਾਬ ਦੇ  ਸਾਬਕਾ ਸੂਚਨਾ ਕਮਿਸ਼ਨਰ ਨਿਧੜਕ ਬਰਾੜ ਨੂੰ ਭਾਜਪਾ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਪੰਜਾਬ ਦੇ ਗੌਰਵਮਈ ਇਤਿਹਾਸ ਤੇ ਗੌਰਵਮਈ ਸੱਭਿਆਚਾਰ ਨੂੰ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਬਹਾਲ ਕਰ ਸਕਦੀ ਹੈ। ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਅਜਿਹੇ ਸੂਬੇ ਵਿੱਚ ਭਾਜਪਾ ਵਰਗੀ ਰਾਸ਼ਟਰਵਾਦੀ ਪਾਰਟੀ ਦਾ ਹੋਣਾ ਜ਼ਰੂਰੀ ਹੈ ਜੋ ਸਰਬ ਧਰਮ ਸਮਾਨ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਮੌਕੇ ਉਨ੍ਹਾਂ ਨਾਲ ਦੇਵ ਪ੍ਰਿਆ ਤਿਆਗੀ ਤੋਂ ਇਲਾਵਾ ਪਾਰਟੀ ਵਰਕਰ ਵੀ ਹਾਜ਼ਰ ਸਨ।

Related posts

HAPPY DIWALI 2025 !

admin

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin