India

ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦਾ ਖ਼ਤਰਨਾਕ ਅੱਤਵਾਦੀ ਸਲੀਮ ਇੱਕ ਵਿਦੇਸ਼ੀ ਅੱਤਵਾਦੀ ਸਣੇ ਢੇਰ

ਸ਼੍ਰੀਨਗਰ – ਕਸ਼ਮੀਰ ‘ਚ ਅੱਤਵਾਦੀਆਂ ਖਿਲਾਫ ਆਪਰੇਸ਼ਨ ਆਲਆਊਟ ਜਾਰੀ ਹੈ। ਇਸੇ ਕੜੀ ਦੇ ਤਹਿਤ ਅੱਜ ਯਾਨੀ ਸੋਮਵਾਰ ਨੂੰ ਸ਼੍ਰੀਨਗਰ ‘ਚ ਲਸ਼ਕਰ-ਏ-ਤੋਇਬਾ ਦਾ ਖੌਫਨਾਕ ਅੱਤਵਾਦੀ ਸਲੀਮ ਪਾਰੇ ਇਕ ਵਿਦੇਸ਼ੀ ਅੱਤਵਾਦੀ ਦੇ ਨਾਲ ਮਾਰਿਆ ਗਿਆ। ਇਹ ਜਾਣਕਾਰੀ ਖੁਦ ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਦਿੱਤੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

Related posts

ਬੰਦੀ ਸਿੰਘਾਂ ਦੀ ਰਿਹਾਈ ਲਈ ਲਗਿਆ ਮੋਰਚਾ ਹੋਇਆ ਸਮਾਪਤ

Bunty

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਕੀਤਾ ਜਾ ਰਿਹਾ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ : ਜਸਪ੍ਰੀਤ ਸਿੰਘ ਕਰਮਸਰ

Bunty

ਮਨੀਪੁਰ ਦੇ ਜਿਰੀਬਾਮ ਵਿੱਚ ਸਥਿਤੀ ਤਣਾਅਪੂਰਨ

Bunty