Bollywood

ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਲ

ਮੋਗਾ – ਫਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਰਸਮੀ ਤੌਰ ‘ਤੇ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਕਾਂਗਰਸ ਵੱਲੋਂ ਉਮੀਦਵਾਰ ਬਣਨ ਦਾ ਰਸਮੀ ਐਲਾਨ ਸੋਮਵਾਰ ਨੂੰ ਫਿਲਮ ਅਦਾਕਾਰ ਸੋਨੂੰ ਸੂਦ ਦੇ ਮੋਗਾ ਦੌਰੇ ਤੋਂ ਬਾਅਦ ਕੀਤਾ ਜਾਵੇਗਾ। ਮਾਲਵਿਕਾ ਸੂਦ ਨੇ ਖੁਦ ਕਾਂਗਰਸ ਦੀ ਮੈਂਬਰਸ਼ਿਪ ਦੀ ਪੁਸ਼ਟੀ ਕੀਤੀ ਹੈ।

Related posts

ਹਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਨੇ ਜੋਅ ਬਾਇਡਨ ਨੂੰ ਲਿਖਿਆ ਖੁੱਲ੍ਹਾ ਪੱਤਰ

Bunty

ਵਧੇ ਭਾਰ ਲਈ ਸੁਣਨੇ ਪਏ ਤਾਅਨੇ : ਨਿਰਮਤ ਕੌਰ

Bunty

ਆਇਫਾ ਪੁਰਸਕਾਰ: ਸ਼ਾਹਰੁਖ ਖਾਨ ਨੂੰ ਸਰਬੋਤਮ ਅਦਾਕਾਰ ਤੇ ਰਾਣੀ ਮੁਖਰਜੀ ਨੂੰ ਸਰਬੋਤਮ ਅਦਾਕਾਰਾ ਦਾ ਖ਼ਿਤਾਬ

Bunty