Punjab

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਨੂੰ ਮਿਲਿਆ ਚੋਣ ਨਿਸ਼ਾਨ

ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਚੋਣ ਕਮਿਸ਼ਨ ਨੇ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਉਸ ਨੂੰ ਹਾਕੀ ਗੇਂਦ ਦਾ ਚੋਣ ਨਿਸ਼ਾਨ ਮਿਲਿਆ ਹੈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin