India

ਕੋਵਿਡ ਸੰਕਟ ਦਰਮਿਆਨ ਓਮ ਬਿਰਲਾ ਨੇ ਸੰਸਦ ’ਚ ਤਿਆਰੀਆਂ ਦਾ ਲਿਆ ਜਾਇਜ਼ਾ

ਨਵੀਂ ਦਿੱਲੀ – ਲੋਕ ਸਭਾ ਦੇ ਪ੍ਰਧਾਨ ਓਮ ਬਿਰਲਾ ਨੇ ਸੰਸਦ ’ਚ ਕੋਵਿਡ ਮਾਮਲਿਆਂ ’ਚ ਵਾਧੇ ਨੂੰ ਦੇਖਦੇ ਹੋਏ ਸਾਫ਼-ਸਫਾਈ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੰਸਦ ’ਚ ਆਗਾਮੀ ਬਜਟ ਸੈਸ਼ਨ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੈਨੂੰ ਉਮੀਦ ਹੈ ਕਿ ਸੰਸਦ ਤੇ ਕਰਮਚਾਰੀ ਮਹਾਮਾਰੀ ਦੌਰਾਨ ਸੁਰੱਖਿਅਤ ਰਹਿਣਗੇ।

Related posts

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਤੇ ਪ੍ਰਧਾਨ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ

Bunty

ਟੈਕਸ ਚੋਰੀ ’ਚ ਗ੍ਰਿਫ਼ਤਾਰ ਪੀਯੂਸ਼ ਜੈਨ ਜੁਰਮਾਨਾ ਭਰਨ ਨੂੰ ਤਿਆਰ

Bunty

ਤਬਾਹੀ ਦੇ ਬਾਅਦ ਫਿਰ ਖੜਾ ਹੋਇਆ ਕੇਦਾਰਨਾਥ

Bunty