India

ਰੀਅਲ ਅਸਟੇਟ ਡਿਵੈਲਪਰ Omaxe ਗਰੁੱਪ ‘ਤੇ ਆਮਦਨ ਟੈਕਸ ਵਿਭਾਗ ਦੀ ਕਾਰਵਾਈ

ਨਵੀਂ ਦਿੱਲੀ – ਇਨਕਮ ਟੈਕਸ ਵਿਭਾਗ ਨੇ ਰੀਅਲ ਅਸਟੇਟ ਡਿਵੈਲਪਰ ਓਮੈਕਸ ਗਰੁੱਪ ‘ਤੇ ਸ਼ਿਕੰਜਾ ਕੱਸਿਆ ਹੈ। ਇਨਕਮ ਟੈਕਸ ਵਿਭਾਗ ਦੀ ਟੀਮ ਓਮੈਕਸ ਗਰੁੱਪ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ਆਮਦਨ ਕਰ ਵਿਭਾਗ ਦੀ ਕਾਰਵਾਈ ਅਜੇ ਵੀ ਜਾਰੀ ਹੈ।

ਸੂਤਰਾਂ ਨੇ ਦੱਸਿਆ ਕਿ ਆਈਟੀ ਵਿਭਾਗ ਦਿੱਲੀ, ਯੂਪੀ, ਹਰਿਆਣਾ ਅਤੇ ਪੰਜਾਬ ਵਿੱਚ ਗਰੁੱਪ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਓਮੈਕਸ ਗਰੁੱਪ ਦਾ ਨੈੱਟਵਰਕ ਯੂਪੀ, ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਹਰਿਆਣਾ ਅਤੇ ਮੱਧ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਫੈਲਿਆ ਹੋਇਆ ਹੈ। Omaxe ਦੇ ਦਿੱਲੀ-NCR ਵਿੱਚ ਵੀ ਕਈ ਪ੍ਰੋਜੈਕਟ ਹਨ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin