International

ਨਾਰਵੇ ‘ਚ ਇੱਕ ਵਿਅਕਤੀ ਨੇ ਚਾਰ ਲੋਕਾਂ ‘ਤੇ ਚਾਕੂ ਨਾਲ ਕੀਤਾ ਹਮਲਾ, ਪੁਲਿਸ ਨੇ ਫੜ੍ਹਿਆ ਅਪਰਾਧੀ

ਓਸਲੋ – ਦੱਖਣ-ਪੂਰਬੀ ਨਾਰਵੇ ਵਿੱਚ ਇੱਕ ਭਿਆਨਕ ਘਟਨਾ ਦੇਖਣ ਨੂੰ ਮਿਲੀ ਹੈ। ਉੱਥੇ ਹੀ ਨਿਊਮੇਡਲ ਇਲਾਕੇ ‘ਚ ਇਕ ਵਿਅਕਤੀ ਨੇ ਚਾਰ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਮਾਮਲੇ ‘ਚ ਇਕ ਵਿਅਕਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ਵਿੱਚ ਇੱਕ ਸ਼ੱਕੀ ਨੂੰ ਫੜ ਲਿਆ ਗਿਆ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ‘ਚ ਦੋਸ਼ੀ ਨੂੰ ਫੜਨ ਲਈ ਟੀਮ ਗਠਿਤ ਕਰ ਦਿੱਤੀ ਗਈ ਹੈ।
ਪੁਲਿਸ ਅਨੁਸਾਰ ਅਗਲੇਰੀ ਜਾਂਚ ਜਾਰੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਸ਼ੀ ਨੇ ਇਹ ਹਮਲਾ ਕਿਉਂ ਕੀਤਾ ਹੈ।

Related posts

ਕੈਨੇਡਾ ਦੇ ਕਈ ਸ਼ਹਿਰਾਂ ’ਚ ਬਰਫ਼ੀਲਾ ਤੂਫ਼ਾਨ ਆਉਣ ਦੀ ਚਿਤਾਵਨੀ ਜਾਰੀ

Bunty

ਇਜ਼ਰਾਈਲ ਨੇ ਜੰਗਬੰਦੀ ਖ਼ਤਮ ਹੋਣ ਤੋਂ ਬਾਅਦ ਗਾਜ਼ਾ ਤੇ ਫਿਰ ਸ਼ੁਰੂ ਕੀਤੇ ਹਵਾਈ ਹਮਲੇ

Bunty

ਜੀ7 ਸੰਮੇਲਨ ਦੌਰਾਨ ਮੋਦੀ ਅਤੇ ਜਾਪਾਨ ਦੇ ਪੀ.ਐਮ. ਕਿਸ਼ਿਦਾ ਨੇ ਚੀਨ ਅਤੇ ਇੰਡੋ-ਪੈਸੀਫਿਕ ਲਈ ਬਣਾਈਆਂ ਯੋਜਨਾਵਾਂ

Bunty