Punjab

ਚੋਣ ਕਮਿਸ਼ਨ ਨੇ ਸੰਗਰੂਰ ਸਮੇਤ 52 ਲੋਕ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਕਰਵਾਉਣ ਦਾ ਕੀਤਾ ਐਲਾਨ, ਇਸ ਤਰੀਕ ਨੂੰ ਹੋਵੇਗੀ ਸੰਗਰੂਰ ਲੋਕ ਸਭਾ ਦੀ ਜਿਮਨੀ ਚੋਣ

ਚੰਡੀਗੜ੍ਹ – ਚੋਣ ਕਮਿਸ਼ਨ ਨੇ ਸੰਗਰੂਰ ਲੋਕ ਸਭਾ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣ 23 ਜੂਨ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਦੇਸ਼ ‘ਚ ਕੁੱਲ 52 ਲੋਕ ਸਭਾ ਸੀਟਾਂ ‘ਤੇ ਚੋਣ ਕਰਵਾਉਣ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਇੱਥੋਂ ਭਗਵੰਤ ਮਾਨ ਲੋਕ ਸਭਾ ਮੈਂਬਰ ਸਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ’ਤੇ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਇਸ ਕਾਰਨ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।

Related posts

ਪੰਜਾਬੀ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਿਉਂ ਨਹੀਂ ਕਰ ਸਕਦੇ?

admin

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ

Bunty

ਅਮਰੀਕੀ ਵਫ਼ਦ ਦਾ ਮਕਸਦ ਭਾਰਤ-ਅਮਰੀਕਾ ਦੁਵੱਲਾ ਵਪਾਰ ਸਮਝੌਤਾ ਸਿਰੇ ਚਾੜ੍ਹਨਾ ਹੈ: ਉਗਰਾਹਾਂ/ਕੋਕਰੀ 

admin