India

ਸਿੱਖ ਵਿਰੋਧੀ ਦੰਗਿਆਂ ‘ਚ ਵੱਖ-ਵੱਖ ਮਾਮਲਿਆਂ ਦੇ ਆਧਾਰ ‘ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸ਼ੁਰੂ

ਕਾਨਪੁਰ – 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਸਿੱਖਾਂ ਦੀ ਨਸਲਕੁਸ਼ੀ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸ਼ੁਰੂ ਹੋ ਗਈ ਹੈ। ਸਰਕਾਰੀ ਪੱਧਰ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਖ-ਵੱਖ ਕੇਸ ਦਰਜ ਕਰਕੇ ਗ੍ਰਿਫ਼ਤਾਰੀਆਂ ਕਰੇਗੀ। ਫਿਲਹਾਲ, ਨਿਰਾਲਾ ਨਗਰ ਕਤਲੇਆਮ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ, ਜਿਸ ‘ਚ 27 ‘ਚੋਂ ਚਾਰ ਦੋਸ਼ੀ ਫੜੇ ਜਾ ਚੁੱਕੇ ਹਨ।

Related posts

ਦਿਲਜੀਤ ਦੋਸਾਂਝ ਅੰਤਰਰਾਸ਼ਟਰੀ ਐਮੀ ਐਵਾਰਡਜ਼ ਦੇ ਲਈ ਨਾਮਜ਼ਦ !

admin

ਪਾਕਿਸਤਾਨੀ ਅੱਤਵਾਦੀ ਨੇ ਦਿੱਲੀ ਗਾਜ਼ੀਆਬਾਦ ‘ਚ ਵਿਆਹ ਕੀਤਾ, 2 ਵਾਰ ਵਿਦੇਸ਼ ਗਿਆ

Bunty

ਵਿਰੋਧ ਦੇ ਬਾਵਜੂਦ ਕੇਂਦਰ ਨੇ ਪੂਰੇ ਨਾਗਾਲੈਂਡ ’ਚ ਛੇ ਮਹੀਨਿਆਂ ਲਈ ਵਧਾਇਆ AFSPA

Bunty