India

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਗੰਗਾਰਾਮ ਹਸਪਤਾਲ ਤੋਂ ਮਿਲੀ ਛੁੱਟੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। 12 ਜੂਨ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਪਤਾ ਲੱਗਿਆ ਕਿ ਉਨ੍ਹਾਂ ਦੇ ਸਾਹ ਦੀ ਨਾੜੀ ਵਿਚ ਇਨਫੈਕਸ਼ਨ ਹੈ। ਸੋਮਵਾਰ ਨੂੰ ਕਾਂਗਰਸ ਦੇ ਜਨਰਲ ਸਕੱਤਰ ਸੰਚਾਲਕ ਜੈਰਾਮ ਰਮੇਸ਼ ਨੇ ਟਵੀਟ ਕੀਤਾ, “ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਆਰਾਮ ਦੀ ਸਲਾਹ ਦਿੱਤੀ ਗਈ ਹੈ।”

Related posts

ਸਵੱਛਤਾ ਨਾਲ ਹੀ ਦੇਸ਼ ਤੰਦਰੁਸਤ ਅਤੇ ਵਿਕਸਿਤ ਹੋਵੇਗਾ ; ਰਾਸ਼ਟਰਪਤੀ ਮੁਰਮੂ

Bunty

ਪਰਾਲ਼ੀ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਫਟਕਾਰ, ਪੰਜਾਬ-ਹਰਿਆਣਾ ਤੋਂ ਮੰਗੇ ਜਵਾਬ

Bunty

ਖੁਸ਼ਕਿਸਮਤ ਹਾਂ ਕਿ ਮੈਨੂੰ ਅਯੋਧਿਆ ਵਿੱਚ ਸ਼੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ: ਐਮ.ਪੀ. ਪ੍ਰਨੀਤ ਕੌਰ

Bunty