India

ਅੱਜ ਸ਼ਾਮ ਮਿਊਨਿਖ ਵਿੱਚ ਇੱਕ ਭਾਈਚਾਰਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਜਰਮਨੀ ਪਹੁੰਚ ਗਏ ਹਨ। ਪ੍ਰਵਾਸੀ ਭਾਰਤੀਆਂ ਨੇ ਜਰਮਨੀ ਦੇ ਮਿਊਨਿਖ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ ਕੀਤਾ। ਅੱਜ ਸ਼ਾਮ 6:30 ਵਜੇ (IST) ਪ੍ਰਧਾਨ ਮੰਤਰੀ ਮੋਦੀ ਮਿਊਨਿਖ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਪੀਐਮ ਮੋਦੀ ਨੇ ਟਵੀਟ ਕੀਤਾ, ‘ਅੱਜ ਸ਼ਾਮ ਕਰੀਬ 6:30 ਵਜੇ (ਭਾਰਤੀ ਸਮੇਂ ਅਨੁਸਾਰ) ਮੈਂ ਗਤੀਸ਼ੀਲ ਸ਼ਹਿਰ ਮਿਊਨਿਖ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕਰਾਂਗਾ। ਮੈਂ ਭਾਰਤੀ ਡਾਇਸਪੋਰਾ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਉਤਸੁਕ ਹਾਂ। ਸਾਡੇ ਡਾਇਸਪੋਰਾ ਨੇ ਵਿਭਿੰਨ ਖੇਤਰਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਸਾਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਮਾਣ ਹੈ।

Related posts

ਧਾਰਾ 370 ਹਟਾਏ ਜਾਣ ਤੋਂ ਬਾਅਦ 28 ਮਹੀਨਿਆਂ ‘ਚ ਕੇਂਦਰ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ‘ਤੇ ਖ਼ਰਚ ਕੀਤੇ ਕਿੰਨੇ ਕਰੋੜ ਰੁਪਏ

Bunty

ਕਿਸਾਨ ਅੰਦੋਲਨ: ਅੱਜ 12 ਤੋਂ 3 ਵਜੇ ਤੱਕ 18 ਜ਼ਿਲ੍ਹਿਆਂ ’ਚ ਕੀਤਾ ਜਾਵੇਗਾ ਰੇਲ ਮਾਰਗ ਜਾਮ !

admin

ਨਿੱਜੀ ਹਸਪਤਾਲ ਨੂੰ ਲੱਗੀ ਅੱਗ ‘ਚੋਂ ਬਚਾਈਆਂ ਜਾ ਸਕਦੀਆਂ ਸੀ ਜਾਨਾਂ, ਉੱਠਣ ਲੱਗੇ ਸਵਾਲ- 8 ਮੌਤਾਂ ਦਾ ਜ਼ਿੰਮੇਵਾਰ ਕੌਣ?

Bunty