India

ਨੁਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, 10 ਅਗਸਤ ਤਕ ਗ੍ਰਿਫਤਾਰੀ ‘ਤੇ ਪਾਬੰਦੀ

ਨਵੀਂ ਦਿੱਲੀ – ਭਾਜਪਾ ਦੀ ਕੱਢੀ ਗਈ ਨੇਤਾ ਨੂਪੁਰ ਸ਼ਰਮਾ ਦੀ ਪਟੀਸ਼ਨ ‘ਤੇ ਹੁਣ ਸੁਪਰੀਮ ਕੋਰਟ ‘ਚ 10 ਅਗਸਤ ਨੂੰ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਦੀ ਸੁਰੱਖਿਆ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਨੋਟਿਸ ਦਿੱਤਾ ਹੈ।

ਦੱਸ ਦੇਈਏ ਕਿ ਨੁਪੁਰ ਸ਼ਰਮਾ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਆਪਣੀ ਅਰਜ਼ੀ ‘ਚ ਨੂਪੁਰ ਨੇ ਕਿਹਾ ਹੈ ਕਿ ਪਿਛਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਪ੍ਰਤੀਕੂਲ ਟਿੱਪਣੀ ਕਾਰਨ ਉਸ ਨੂੰ ਅਰਾਜਕ ਤੱਤਾਂ ਤੋਂ ਆਪਣੀ ਜਾਨ ਦਾ ਖਤਰਾ ਹੈ। ਉਸ ਨੇ ਅਦਾਲਤ ਤੋਂ ਗ੍ਰਿਫਤਾਰੀ ਲਈ ਰਾਹਤ ਵੀ ਮੰਗੀ ਸੀ।

Related posts

SC ਨੇ ਗਵਾਹਾਂ ਨੂੰ ਧਮਕਾਉਣ ਦੇ ਦੋਸ਼ਾਂ ’ਤੇ ਆਸ਼ੀਸ਼ ਮਿਸ਼ਰਾ ਤੋਂ ਮੰਗਿਆ ਜਵਾਬ

Bunty

ਭਾਰਤ ਵਲੋਂ ਅਫਗਾਨਿਸਤਾਨ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਸ਼ੁਰੂਆਤ !

admin

ਕੇਦਾਰਨਾਥ ਤੇ ਯਮੁਨੋਤਰੀ ਯਾਤਰਾ ਪਟੜੀ ‘ਤੇ ਪਰਤੀ, ਹੁਣ ਤਕ 10 ਲੱਖ ਤੋਂ ਵੱਧ ਸ਼ਰਧਾਲੂਾਂ ਨੇ ਚਾਰਧਾਮ ਦੇ ਦਰਸ਼ਨ ਕੀਤੇ

Bunty