Punjab

ਸ਼ੂਟਰ ਦੀਪਕ ਮੁੰਡੀ ਸਣੇ 5 ਗੈਂਗਸਟਰ ਮੁੜ ਪੁਲਿਸ ਰਿਮਾਂਡ ’ਤੇ

ਮਾਨਸਾ – ਮਰਹੂਮ ਪੰਜਾਬੀ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਸ਼ੂਟਰ ਦੀਪਕ ਮੁੰਡੀ, ਕਪਿਲ ਪੰਡਿਤ, ਰਾਜਿੰਦਰ ਜੋਕਰ ਤੇ ਬਿੱਟੂ ਨੂੰ ਮਾਨਸਾ ਅਦਾਲਤ ’ਚ ਪੇਸ਼ ਕੀਤੇ ਜਾਣ ਮਗਰੋਂ 6 ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ। ਇਨ੍ਹਾਂ ਨੂੰ ਹੁਣ 23 ਸਤੰਬਰ ਨੂੰ ਦੁਬਾਰਾ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਹਾਲ ਹੀ ਵਿਚ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤੇ ਗਏ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ ਦਾ ਵੀ ਪੁਲਿਸ ਨੂੰ 7 ਦਿਨ ਦਾ ਰਿਮਾਂਡ ਮਿਲਿਆ ਹੈ। ਇਨ੍ਹਾਂ ਨੂੰ 24 ਸਤੰਬਰ ਨੂੰ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ ਦੋਵੇਂ ਹੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਖ਼ਾਸ ਦੱਸੇ ਜਾ ਰਹੇ ਹਨ। ਇਨ੍ਹਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੱਲ੍ਹ ਗ੍ਰਿਫ਼ਤਾਰ ਕੀਤਾ ਸੀ। ਮਾਨਸਾ ਪੁਲਿਸ ਵੱਲੋਂ ਅੱਜ ਪਹਿਲਾਂ ਇਨ੍ਹਾਂ ਦਾ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਚੈੱਕਅਪ ਕਰਵਾਇਆ ਗਿਆ ਤੇ ਬਾਅਦ ਵਿਚ ਅਦਾਲਤ ’ਚ ਪੇਸ਼ ਕੀਤਾ ਗਿਆ। ਮਾਨਸਾ ਦੇ

Related posts

ਦੁਸਹਿਰੇ ਮੌਕੇ ਮਹੱਲੇ ਦੀ ਆਰੰਭਤਾ ‘ਤੇ ਨਿਹੰਗ ਸਿੰਘਾਂ ਵਲੋਂ ਜੰਗੀ ਕਰਤੱਬਾਂ ਦਾ ਪ੍ਰਦਰਸ਼ਨ !

admin

ਥਾਣੇਦਾਰ ਨਾਗਰਾ ਦੀ ਗ੍ਰਿਫ਼ਤਾਰੀ ਨਾਲ ਜੁੜੇ ਹਰ ਪੱਖ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ – ਮਜੀਠੀਆ

admin

ਇਹ ਤਾਂ ‘ਟ੍ਰੇਲਰ’ ਹੈ : ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਤੇ ਗੋਲੀਆਂ ਦੀ ਬੁਛਾੜ

admin