Sport

ਗੁਜਰਾਤ ‘ਚ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ‘ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ 3 ਗੋਲਡ

ਚੰਡੀਗੜ੍ਹ – ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ‘ਚ ਐਤਵਾਰ ਨੂੰ ਪੰਜਾਬ ਤਰਫੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ 64 ਕਿਲੋਵਰਗ ‘ਚ ਸੋਨੇ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨੇ ਸੋਨ ਤਮਗ਼ਾ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ। ਪੰਜਾਬ ਨੇ ਹੁਣ ਤਕ 5 ਸੋਨੇ, 11 ਚਾਂਦੀ ਤੇ 7 ਕਾਂਸੀ ਦੇ ਤਮਗਿਆਂ ਸਮੇਤ ਕੁੱਲ 23 ਤਮਗੇ ਜਿੱਤੇ ਹਨ।

Related posts

 ਕਾਗਜ਼ੀ ਰੁਮਾਲ ਦੇ ਗਿਓਂ ਵੇ, ਆਪ ਬਹਿ ਗਿਓਂ ਫਰਾਂਸ ਵਿੱਚ ਜਾਕੇ…! 

admin

ਭਾਰਤੀ ਕ੍ਰਿਕੇਟ ਟੀਮ ਦੀ ਬੈਠਕ ’ਚ ਵਿਚਾਰਿਆ ਕਿਸਾਨ ਅੰਦੋਲਨ ਦਾ ਮੁੱਦਾ: ਕੋਹਲੀ

admin

ਭਾਰਤ ਨੇ ਹਾਕੀ ਮੈਚ ਵਿੱਚ ਕੈਨੇਡਾ ਨੂੰ 8-0 ਨਾਲ ਹਰਾਇਆ, ਮੁੱਕੇਬਾਜ਼ੀ ਵਿੱਚ ਨੀਤੂ ਨੇ ਤਗਮਾ ਕੀਤਾ ਪੱਕਾ

Bunty