Punjab

ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਮੀਂਹ ਨਾਲ ਤਾਪਮਾਨ ਡਿੱਗਿਆ

ਚੰਡੀਗੜ੍ਹ -ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਬਰਸਾਤ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਭਾਗ ਨੇ ਦੱਸਿਆ ਕਿ ਹਰਿਆਣਾ ਦੇ ਝੱਜਰ ਅਤੇ ਨਾਰਨੌਲ ਵਿੱਚ ਛੇ-ਛੇ ਮਿਲੀਮੀਟਰ, ਫਰੀਦਾਬਾਦ ਵਿੱਚ ਚਾਰ ਮਿਲੀਮੀਟਰ, ਗੁਰੂਗ੍ਰਾਮ ਅਤੇ ਰੋਹਤਕ ਵਿੱਚ ਦੋ-ਦੋ ਮਿਲੀਮੀਟਰ ਅਤੇ ਹਿਸਾਰ ਵਿੱਚ ਇੱਕ ਮਿਲੀਮੀਟਰ ਮੀਂਹ ਪਿਆ। ਅੰਮ੍ਰਿਤਸਰ ਵਿੱਚ 9.2 ਮਿਲੀਮੀਟਰ, ਜਲੰਧਰ ਵਿੱਚ 7.2 ਮਿਲੀਮੀਟਰ, ਤਰਨਤਾਰਨ ਵਿੱਚ 5 ਮਿਲੀਮੀਟਰ ਅਤੇ ਮੋਗਾ ਵਿੱਚ 2 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin