International

ਹੁਣ ਕੀਨੀਆ ਵੀ ਭਾਰਤੀ ਸੈਲਾਨੀਆਂ ਨੂੰ ਦੇਵੇਗਾ ਵੀਜ਼ਾ ਫ੍ਰੀ ਐਂਟਰੀ

ਨੈਰੋਬੀ – ਇਨ੍ਹੀਂ ਦਿਨੀਂ ਦੁਨੀਆ ਦੇ ਕਈ ਦੇਸ਼ਾਂ ਨੇ ਭਾਰਤੀ ਸੈਲਾਨੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਕੀਨੀਆ ਵੀ ਇਸ ਸੂਚੀ ਵਿੱਚ ਇੱਕ ਨਵਾਂ ਨਾਮ ਸ਼ਾਮਲ ਹੋਇਆ ਹੈ। ਕੀਨੀਆ ਨੇ ਇਸ ਹਫ਼ਤੇ ਭਾਰਤੀਆਂ ਸਮੇਤ ਦੁਨੀਆ ਭਰ ਦੇ ਪਾਸਪੋਰਟ ਧਾਰਕਾਂ ਲਈ ਵੀਜ਼ਾ ਲੋੜਾਂ ਨੂੰ ਖ਼ਤਮ ਕਰ ਦਿੱਤਾ ਹੈ। ਅਜਿਹੇ ‘’ਚ ਭਾਰਤੀ ਅਤੇ ਵਿਦੇਸ਼ੀ ਸੈਲਾਨੀ ਬਿਨਾਂ ਵੀਜ਼ਾ ਕੀਨੀਆ ਦੇ ਮਾਸਾਈ ਮਾਰਾ ਨੈਸ਼ਨਲ ਪਾਰਕ ਦਾ ਦੌਰਾ ਕਰ ਸਕਦੇ ਹਨ।ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਰੂਟੋ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਉਦੇਸ਼ ਸੈਰ-ਸਪਾਟਾ ਉਦਯੋਗ ਨੂੰ ਹੁਲਾਰਾ ਦੇਣਾ ਹੈ, ਇਸ ਲਈ ਕੀਨੀਆ ਦੀ ਸਰਕਾਰ ਨੇ ਦੁਨੀਆ ਭਰ ਦੇ ਸੈਲਾਨੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ।

Related posts

ਹਵਾ ਪ੍ਰਦੂਸ਼ਣ ਦਾ ਦਿਮਾਗ਼ ‘ਤੇ ਬੁਰਾ ਅਸਰ, ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ ਬੱਚੇ

Bunty

ਉੱਤਰੀ ਗਾਜ਼ਾ ਵਿਚ ਇਜ਼ਰਾਇਲੀ ਹਮਲੇ ਵਿਚ 22 ਹਲਾਕ

Bunty

ਕ੍ਰਿਪਟੋਕਰੰਸੀ ਦੀ ਮਨੀ ਲਾਂਡਰਿੰਗ ਮਾਮਲੇ ‘ਚ ਭਾਰਤੀ ਅਮਰੀਕੀ ਸਣੇ ਦੋ ਵਿਅਕਤੀ ਦੋਸ਼ੀ ਕਰਾਰ, ਕੋਰਟ ਨੇ ਸੁਣਾਈ 20 ਸਾਲ ਦੀ ਸਜ਼ਾ

Bunty