India

ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਮਾਰੀਸ਼ੀਅਸ ’ਚ ਵੀ ਛੁੱਟੀ ਦਾ ਐਲਾਨ

ਮਾਰੀਸ਼ੀਅਸ – ਅਯੁੱਧਿਆ ਵਿਚ 22 ਜਨਵਰੀ ਨੂੰ ਪ੍ਰਭੂ ਸ਼੍ਰੀ ਰਾਮ ਦੀ ਜਨਮਭੂਮੀ ‘’ਤੇ ਵਿਸ਼ਾਲ ਮੰਦਰ ਵਿਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿੱਥੇ ਸਮੁੱਚੇ ਦੇਸ਼ ਵਿਚ ਇਸ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਉੱਥੇ ਹੀ ਵਿਦੇਸ਼ਾਂ ਵਿਚ ਵੀ ਇਸ ਦੀ ਧੂਮ ਵੇਖਣ ਨੂੰ ਮਿੱਲ ਰਹੀ ਹੈ। ਇਸੇ ਤਹਿਤ ਮਾਰੀਸ਼ੀਅਸ ਵਿਚ 22 ਜਨਵਰੀ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਾਰੀਸ਼ੀਅਸ ਸਰਕਾਰ ਨੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇ ਮੱਦੇਨਜ਼ਰ 22 ਜਨਵਰੀ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਸ਼ੁੱਕਰਵਾਰ ਨੂੰ 2 ਘੰਟਿਆਂ ਦੀ ਵਿਸ਼ੇਸ਼ ਬ੍ਰੇਕ ਦੇਣ ਦਾ ਐਲਾਨ ਕੀਤਾ ਗਿਆ ਹੈ।

Related posts

ਮਹਾਂਕੁੰਭ ਭਗਦੜ: ਨਿਆਂਇਕ ਕਮਿਸ਼ਨ ਵੱਲੋਂ ਮੌਕੇ ਦਾ ਦੌਰਾ !

admin

ਰੇਪਵੇਅ ਹਾਦਸਾ: ਜ਼ਮੀਨ ਤੇ ਆਸਮਾਨ ਦੇ ਵਿਚਕਾਰ 2500 ਫੁੱਟ ਦੀ ਉਚਾਈ ‘ਤੇ ਲਟਕ ਰਹੇ ਸੈਲਾਨੀ

admin

ਬਾਲੀਵੁੱਡ ਅਦਾਕਾਰ ਗੋਵਿੰਦਾ ਅਤੇ ਪਤਨੀ ਸੁਨੀਤਾ ਅਹੂਜਾ ਵਿਚਕਾਰ ਰਿਸ਼ਤਿਆਂ ਦੀ ਸੱਚਾਈ !

admin