India

ਜੇਲ੍ਹ ’ਚੋਂ ਫੋਨ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ, ਦੋ ਮੁਲਾਜ਼ਮ ਮੁਅੱਤਲ

ਜੈਪੁਰ –  ਕੈਦੀ ਨੇ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਗ੍ਰਹਿ ਰਾਜ ਮੰਤਰੀ ਜਵਾਹਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਜੇਲ੍ਹ ਤੋਂ ਫ਼ੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਬੱਚਿਆਂ ਦੇ ਸ਼ੋਸ਼ਣ ਮਾਮਲੇ ’ਚ ਸਜ਼ਾ ਕੱਟ ਰਹੇ ਅਪਰਾਧੀ ਨੇ ਬੁੱਧਵਾਰ ਨੂੰ ਪੁਲਿਸ ਕੰਟਰੋਲ ਰੂਮ ’ਤੇ ਫੋਨ ਕਰਕੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

Related posts

ਭੂਟਾਨੀ ਗਰੁੱਪ ਸਮੇਤ 2 ਬਿਲਡਰਾਂ ਖ਼ਿਲਾਫ਼ ਇਨਕਮ ਟੈਕਸ ਦਾ ਛਾਪਾ, ਕਰੋੜਾਂ ਦੀ ਹੇਰਾਫੇਰੀ ਦਾ ਦੋਸ਼

Bunty

ਮੁੰਬਈ ਨੇੜੇ ਸ਼੍ਰੀਵਰਧਨ ਬੰਦਰਗਾਹ ‘ਤੇ ਕਿਸ਼ਤੀ ‘ਚੋਂ ਤਿੰਨ ਹੋਰ AK-47 ਮਿਲੀਆਂ, ਅੱਤਵਾਦੀ ਸਾਜ਼ਿਸ਼ ਦਾ ਖਦਸ਼ਾ

Bunty

ਪੰਜਾਬ ਨੇ ਜਤਾਈ ਆਕਸੀਜਨ ਦੀ ਕਮੀ ਨਾਲ ਇਕ ਵਿਅਕਤੀ ਮੌਤ ਦੀ ਆਸ਼ੰਕਾ : ਕੇਂਦਰ

Bunty