India

22 ਜਨਵਰੀ ਨੂੰ ਪੂਰੇ ਭਾਰਤ ਚ ਅੱਧੇ ਦਿਨ ਲਈ ਬੰਦ ਰਹਿਣਗੇ ਸਰਕਾਰੀ ਦਫ਼ਤਰ

ਨਵੀਂ ਦਿੱਲੀ – ਅਯੁੱਧਿਆ ’ਚ 22 ਜਨਵਰੀ ਨੂੰ ਰਾਮ ਮੰਦਰ ’ਚ ਪ੍ਰਾਣ ਪ੍ਰਤਿਸ਼ਠਾ ਮੌਕੇ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਅਯੁੱਧਿਆ ’ਚ ਰਾਮ ਮੰਦਰ ’ਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਕਾਰਨ 22 ਜਨਵਰੀ ਨੂੰ ਦੇਸ਼ ਭਰ ’ਚ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਕਰਮਚਾਰੀ ਮੰਤਰਾਲਾ ਦੇ ਇਕ ਆਦੇਸ਼ ’ਚ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਕੇਂਦਰੀ ਕਰਮਚਾਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਇਹ ਫੈਸਲਾ ’ਭਾਰੀ’ ਜਨਤਕ ਭਾਵਨਾਵਾਂਨੂੰ ਦੇਖਦੇ ਹੋਏ ਲਿਆ ਗਿਆ ਹੈ।

Related posts

ਦਿੱਲੀ ਪ੍ਰਸ਼ਾਸਨ ਨੇ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਦਿੱਤਾ ਹੁਕਮ

Bunty

ਚੌਥੀ ਲਹਿਰ ਨਾਲ ਵਾਪਸ ਆ ਸਕਦਾ ਹੈ ਕੋਰੋਨਾ … ਵਿਸ਼ਵ ਸਿਹਤ ਸੰਗਠਨ ਨੇ ਦਿੱਤੀ ਸਖ਼ਤ ਚਿਤਾਵਨੀ

Bunty

‘ਇੰਡੀਆ’ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤਹਿਤ ਅਖਿਲੇਸ਼ ਨੂੰ ਮਿਲਣ ਪੁੱਜੇ ਟੀ.ਐਮ.ਸੀ. ਆਗੂ

Bunty