International

ਯੂਕਰੇਨ ਦੇ ਜੰਗੀ ਕੈਦੀਆਂ ਨੂੰ ਲਿਜਾ ਰਿਹਾ ਰੂਸੀ ਜਹਾਜ਼ ਕਰੈਸ਼: 65 ਬੰਦੀਆਂ ਸਣੇ 74 ਦੀ ਮੌਤ

ਮਾਸਕੋ – ਰੂਸੀ ਮਿਲਟਰੀ ਟਰਾਂਸਪੋਰਟ ਜਹਾਜ਼ ਅੱਜ ਯੂਕਰੇਨ ਦੀ ਸਰਹੱਦ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਹ ਰੂਸੀ ਬੰਦੀਆਂ ਦੇ ਬਦਲੇ 65 ਯੂਕਰੇਨੀ ਜੰਗੀ ਕੈਦੀਆਂ ਨੂੰ ਲਿਜਾ ਰਿਹਾ ਸੀ। ਜਹਾਜ਼ ਦੇ ਕਰੈਸ਼ ਹੋਣ ਕਾਰਨ ਚਾਲਕ ਦਲ ਦੇ 6 ਅਤੇ ਤਿੰਨ ਗਾਰਡਾਂ ਸਮੇਤ 74 ਵਿਅਕਤੀ ਸਵਾਰ ਸਨ ਤੇ ਸਾਰਿਆਂ ਦੀ ਮੌਤ ਹੋ ਗਈ। ਰੂਸ ਦੀ ਸੰਸਦ ਦੇ ਮੈਂਬਰ ਅਤੇ ਸੇਵਾਮੁਕਤ ਜਨਰਲ ਆਂਦਰੇਈ ਕਾਰਤਾਪੋਲੋਵ ਨੇ ਸੰਸਦੀ ਸੈਸ਼ਨ ਦੌਰਾਨ ਕਿਹਾ ਕਿ ਜਹਾਜ਼ ਨੂੰ ਤਿੰਨ ਮਿਜ਼ਾਈਲਾਂ ਨਾਲ ਡੇਗਿਆ ਗਿਆ।

Related posts

ਗੁਪਤ ਡੇਟਾ ਲੀਕ ਮਾਮਲੇ ਚ ਸੈਂਕੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਹੋਈ ਸਖ਼ਤ ਕਾਰਵਾਈ

Bunty

ਕੁਵੈਤ ਤੇ ਹੁਕਮਰਾਨ ਅਮੀਰ ਸ਼ੇਖ਼ ਨਵਾਫ਼ ਅਹਿਮਦ ਦਾ ਇੰਤਕਾਲ

Bunty

ਈਰਾਨ ‘ਚ ਹੋਇਆ ਜ਼ਬਰਦਸਤ ਧਮਾਕਾ, 51 ਦੀ ਮੌਤ, 20 ਜ਼ਖ਼ਮੀ

Bunty