India

ਅਸਾਮ ਸਰਕਾਰ ਜਿੰਨੇ ਮਰਜ਼ੀ ਕੇਸ ਦਰਜ ਕਰੇ, ਮੈਂ ਡਰਦਾ ਨਹੀਂ: ਰਾਹੁਲ ਗਾਂਧੀ

ਬਾਰਪੇਟਾ (ਅਸਾਮ ) –  ਗੁਹਾਟੀ ਪੁਲਿਸ ਵੱਲੋਂ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਖ਼ਿਲਾਫ਼ ਭੀੜ ਨੂੰ ਭੜਕਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਕਾਂਗਰਸੀ ਨੇਤਾ ਨੇ ਅੱਜ ਭਾਜਪਾ ਸ਼ਾਸਤ ਸੂਬੇ ਨੂੰ ਚੁਣੌਤੀ ਦਿੱਤੀ ਕਿ ਜਿੰਨਾ ਹੋ ਸਕੇ ਉਹ ਉੰਨੇ ਮਾਮਲੇ ਦਰਜ ਕਰੇ ਉਹ ਫੇਰ ਵੀ ਨਹੀਂ ਡਰਨਗੇ। ਬਾਰਪੇਟਾ ਜ਼ਿਲ੍ਹੇ ਵਿੱਚ ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਸੱਤਵੇਂ ਦਿਨ ਆਪਣੇ ਪਹਿਲੇ ਜਨਤਕ ਸੰਬੋਧਨ ਵਿੱਚ ਕਾਂਗਰਸ ਆਗੂ ਨੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸਰਮਾ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ’ਤੇ ਜ਼ਮੀਨ ਅਤੇ ਸੁਪਾਰੀ ਨਾਲ ਸਬੰਧਤ ਕਈ ਦੋਸ਼ ਲਾਏ ਅਤੇ ਉਨ੍ਹਾਂ ਨੂੰ ਦੇਸ਼ ਦਾ ਸਭ ਤੋਂ ‘ ਭਿ੍ਰਸ਼ਟ ਮੁੱਖ ਮੰਤਰੀ’ ਨੇ ਕਰਾਰ ਦਿੱਤਾ।

Related posts

ਮੁਹੰਮਦ ਜ਼ੁਬੈਰ ਦਾ ਪੁਲਿਸ ਨੇ ਅਦਾਲਤ ਤੋਂ ਮੰਗਿਆ ਪੰਜ ਦਿਨ ਦਾ ਰਿਮਾਂਡ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਕੀਤਾ ਸੀ ਗ੍ਰਿਫ਼ਤਾਰ

Bunty

ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ ਕੰਮ ਕਰ ਰਹੀ ਹੈ ਮੋਦੀ ਸਰਕਾਰ: ਤੋਮਰ

Bunty

ਭੁੱਲਰ ਦੀ ਰਿਹਾਈ ਲਈ ਆਰ. ਪੀ. ਸਿੰਘ 10 ਨੂੰ ਮਨੁੱਖੀ ਅਧਿਕਾਰ ਦਿਵਸ ’ਤੇ ਬੰਨ੍ਹਣਗੇ ਕਾਲੀ ਪੱਗ

Bunty