India

ਤਿ੍ਰਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਦੇ ਰਾਜਪਾਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ

ਕੋਲਕਾਤਾ  – ਤਿ੍ਰਣਮੂਲ ਕਾਂਗਰਸ (ਟੀਐੱਮਸੀ) ਨੇ ਪੱਛਮੀ ਬੰਗਾਲ ’ਚ ਲੋਕ ਸਭਾ ਚੋਣਾਂ ਦੌਰਾਨ ਕਥਿਤ ਤੌਰ ’ਤੇ ਦਖਲ ਦੇਣ ਦੇ ਦੋਸ਼ ’ਚ ਰਾਜਪਾਲ ਸੀਵੀ ਆਨੰਦ ਬੋਸ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਟੀਐੱਮਸੀ ਦੇ ਨੇਤਾ ਨੇ ਕਿਹਾ, ‘ਲੋਕ ਸਭਾ ਚੋਣਾਂ 2024 ਵਿੱਚ ਵਾਰ-ਵਾਰ ਦਖਲ ਦੇਣ ਅਤੇ ਚੋਣ ਪ੍ਰਚਾਰ ਪਾਬੰਦੀ ਦੇ ਸਮੇਂ ਅਤੇ ਪੋਲਿੰਗ ਵਾਲੇ ਦਿਨ ਪੋਲਿੰਗ ਖੇਤਰਾਂ ਦਾ ਦੌਰਾ ਕਰਨ ਦੀ ਕੋਸ਼ਿਸ਼ ਕਰਨ ਲਈ ਰਾਜਪਾਲ ਸੀਵੀ ਆਨੰਦ ਬੋਸ ਦੇ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

Related posts

ਅਦਾਲਤ ਨੇ ਆਪ ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਤੇ ਈਡੀ ਤੋਂ ਮੰਗਿਆ ਜਵਾਬ

Bunty

ਕੇਰਲ ‘ਚ ਨੋਰੋ ਵਾਇਰਸ ਦੇ 13 ਮਾਮਲਿਆਂ ਨਾਲ ਹੜਕੰਪ, ਕਰਨਾਟਕ ਨੇ ਜਾਰੀ ਕੀਤਾ ਅਲਰਟ

Bunty

ਚੋਣ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ

Bunty