International

ਪੰਨੂ ਹੱਤਿਆ ਸਾਜਿਸ਼ ਮਾਮਲੇ ’ਚ ਭਾਰਤ ਨਾਲ ਲਗਾਤਾਰ ਕੰਮ ਰਹੇ ਹਾਂ: ਅਮਰੀਕਾ

ਵਾਸ਼ਿੰਗਟਨ –  ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਅਮਰੀਕਾ ਭਾਰਤ ਨਾਲ ਲਗਾਤਾਰ ਕੰਮ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਦੀ ਇਹ ਟਿੱਪਣੀ ਅਜਿਹੇ ਸਮੇਂ ’ਚ ਆਈ ਹੈ, ਜਦੋਂ ਅਖਬਾਰ ‘ਵਾਸ਼ਿੰਗਟਨ ਪੋਸਟ’ ਨੇ ਆਪਣੀ ਖਬਰ ’ਚ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਅਮਰੀਕੀ ਧਰਤੀ ’ਤੇ ਪੰਨੂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਰਚੀ ’ਚ ਰਾਅ ਦਾ ਅਧਿਕਾਰੀ ਸ਼ਾਮਲ ਸੀ। ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਸੀ।

Related posts

ਜਜ਼ਬੇ ਨੂੰ ਸਲਾਮ ! ਪਾਕਿਸਤਾਨ ‘ਚ ਪਹਿਲੀ ਹਿੰਦੂ ਮਹਿਲਾ ਮਨੀਸ਼ਾ ਰੋਪੇਟਾ ਬਣੀ ਡੀਐਸਪੀ

Bunty

ਭਾਰਤ ਤੇ ਚੀਨ ਨੇ ਫੌਜਾਂ ਨੂੰ ਪਿੱਛੇ ਹਟਾਉਣ ਦੀ ਦਿਸ਼ਾਂ ’ਚ ਕੁਝ ਤਰੱਕੀ ਕੀਤੀ : ਜੈਸ਼ੰਕਰ

Bunty

ਇਮਰਾਨ ਖ਼ਾਨ ਦੀ ਪਾਰਟੀ ਪੀਟੀਆਈ ਦੇ ਮੈਂਬਰ ਅਸਤੀਫ਼ੇ ਤੋਂ ਬਾਅਦ ਵੀ ਮਾਣ ਰਹੇ ਸਰਕਾਰੀ ਸਹੂਲਤਾਂ

Bunty