India

ਜੰਮੂ ਕਸ਼ਮੀਰ ’ਚ ਕੰਟਰੋਲ ਰੇਖਾ ’ਤੇ ਘੁਸਪੈਠ ਨਾਕਾਮ, ਦੋ ਅਤਿਵਾਦੀ ਮਾਰੇ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਥਲ ਸੈਨਾ ਜਵਾਨਾਂ ਨੇ ਅੱਜ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਤੇ ਦੋ ਅਤਿਵਾਦੀ ਮਾਰ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਸੈਕਟਰ ਵਿੱਚ ਐੱਲਓਸੀ ਦੇ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਜਵਾਨਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਇਸ ਵਿੱਚ ਦੋ ਘੁਸਪੈਠੀਆਂ ਨੂੰ ਮਾਰਿਆ ਗਿਆ ਹੈ ਪਰ ਕਾਰਵਾਈ ਹਾਲੇ ਜਾਰੀ ਹੈ। ਅਧਿਕਾਰੀਆਂ ਮੁਤਾਬਕ ਮਾਰੇ ਅਤਿਵਾਦੀਆਂ ਦੀਆਂ ਲਾਸ਼ਾਂ ਕੰਟਰੋਲ ਰੇਖਾ ਦੀ ਵਾੜ ਦੇ ਦੂਜੇ ਪਾਸੇ ਪਈਆਂ ਸਨ।

Related posts

ਕੰਚਨਜੰਗਾ ਐਕਸਪ੍ਰੈਸ ਨਾਲ ਟਕਰਾਈ ਮਾਲ ਗੱਡੀ, 15 ਮੌਤਾਂ ’ਤੇ 60 ਜ਼ਖ਼ਮੀ

Bunty

ਬੈਂਗਲੁਰੂ ਦੀ ਸੜਕ ‘ਤੇ ਵਿਦਿਆਰਥਣਾਂ ਦੀ ਕੁੱਟਮਾਰ ਦਾ ਵੀਡੀਓ ਹੋਇਆ ਵਾਇਰਲ

Bunty

ਭਾਰਤ ਸਰਕਾਰ ਵਲੋਂ ਅੰਤਰਰਾਸ਼ਟਰੀ ਯਾਤਰੀਆਂ ਨਵੀਂ ਐਡਵਾਇਜ਼ਰੀ

admin