India

ਮਾਲੀਵਾਲ ਕੁੱਟਮਾਰ ਮਾਮਲਾ ਦਿੱਲੀ ਪੁਲਿਸ ਨੇ ਕੇਜਰੀਵਾਲ ਦੀ ਰਿਹਾਇਸ਼ ਤੋਂ ਬਿਭਵ ਕੁਮਾਰ ਨੂੰ ਗਿ੍ਰਫ਼ਤਾਰ ਕੀਤਾ

ਨਵੀਂ ਦਿੱਲੀ -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਅੱਜ ਗਿ੍ਰਫ਼ਤਾਰ ਕਰ ਲਿਆ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਦਿੱਲੀ ਪੁਲਹਸ ਦੀ ਟੀਮ ਨੇ ਬਾਅਦ ਦੁਪਹਿਰ ਕਰੀਬ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਚੁੱਕਿਆ। ਉਸ ਨੂੰ ਪੁੱਛਪੜਤਾਲ ਲਈ ਥਾਣੇ ਲਿਜਾਇਆ ਗਿਆ।

Related posts

ਅਮਰੀਕਾ ਦੇ ਸਿਆਟਲ ‘ਚ ਪਹਿਲੀ ਵਾਰ ‘ਇੰਡੀਆ ਡੇਅ ਪਰੇਡ’ ਆਯੋਜਿਤ !

admin

ਭਾਰਤ ਨੂੰ ਚੋਟੀ ਦੇ ਦਸ ਖੇਡ ਦੇਸ਼ਾਂ ਵਿੱਚ ਸ਼ਾਮਲ ਕਰਨ ਦਾ ਟੀਚਾ : ਮਾਂਡਵੀਆ

admin

ਅਰੂਣਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ, 4.1 ਰਹੀ ਰਫ਼ਤਾਰ

Bunty