India

ਦੇਸ਼ ਨੂੰ ‘ਵਿਕਸਿਤ ਭਾਰਤ’ ਬਣਾਉਣ ਲਈ ਤੇਜ਼ੀ ਨਾਲ ਕੰਮ ਕਰਨ ਦੀ ਲੋੜ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ‘ਪੁਰਾਣੀ ਸੋਚ ਅਤੇ ਵਿਸ਼ਵਾਸਾਂ ਦਾ ਪੁਨਰ-ਮੁਲਾਂਕਣ’ ਕਰਨ ਅਤੇ ਸਮਾਜ ਨੂੰ ਪੇਸ਼ੇਵਰ ਨਿਰਾਸ਼ਾਵਾਦੀਆਂ ਦੇ ਦਬਾਅ ਤੋਂ ਮੁਕਤ ਕਰਨ ਦਾ ਸੱਦਾ ਦਿੱਤਾ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਭਾਰਤ ਦੀ ਅਜ਼ਾਦੀ ਦੀ ਸ਼ਤਾਬਦੀ ਵਰ੍ਹੇ ਦੇ 25 ਸਾਲਾਂ ਵਿੱਚ ‘ਵਿਕਸਤ ਭਾਰਤ” ਦੀ ਨੀਂਹ ਨਿਸਚਿਤ ਤੌਰ ’ਤੇ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 21ਵੀਂ ਸਦੀ ਦੀ ਦੁਨੀਆ ਭਾਰਤ ਵੱਲ ਬਹੁਤ ਸਾਰੀਆਂ ਉਮੀਦਾਂ ਨਾਲ ਦੇਖ ਰਹੀ ਹੈ ਅਤੇ ਸਾਨੂੰ ਅੱਗੇ ਵਧਣ ਲਈ ਕਈ ਬਦਲਾਅ ਕਰਨੇ ਪੈਣਗੇ। ਸਾਨੂੰ ਸੁਧਾਰ ਦੇ ਸਬੰਧ ਵਿੱਚ ਆਪਣੀ ਰਵਾਇਤੀ ਸੋਚ ਨੂੰ ਵੀ ਬਦਲਣ ਦੀ ਲੋੜ ਹੈ। ਭਾਰਤ ਸੁਧਾਰ ਨੂੰ ਸਿਰਫ਼ ਆਰਥਿਕ ਸੁਧਾਰਾਂ ਤੱਕ ਸੀਮਤ ਨਹੀਂ ਕਰ ਸਕਦਾ।

Related posts

ਦੇਸ਼ ‘ਚ ਇਕ ਹੋਰ ਔਰਤ ਨਾਲ ‘ਨਿਰਭੈਆ’ ਵਰਗੀ ਦਰਿੰਦਗੀ

Bunty

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

admin

ਹੁਣ ਕਸ਼ਮੀਰ ‘ਚ ਅੱਤਵਾਦ ਦਾ ਕੋਈ ਭਵਿੱਖ ਨਹੀਂ, ਨੌਜਵਾਨਾਂ ਨੂੰ ਅੱਤਵਾਦ ਦਾ ਰਾਹ ਛੱਡ ਕੇ ਵਾਪਸ ਆਉਣਾ ਚਾਹੀਦਾ ਹੈ : ਲੈਫਟੀਨੈਂਟ ਜਨਰਲ ਡੀਪੀ ਪਾਂਡੇ

Bunty